Pulse News - Punjabi
Contact information, map and directions, contact form, opening hours, services, ratings, photos, videos and announcements from Pulse News - Punjabi, Media/News Company, Toronto, ON.
07/30/2024
ਵਿਦੇਸ਼ੀ ਧਰਤੀ 'ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ
ਪਿੰਡ ਸੱਗਲਾਂ ਦੇ ਇਕਬਾਲਪ੍ਰੀਤ ਸਿੰਘ ਵਿਰਕ ਪੁੱਤਰ ਰਣਜੀਤ ਸਿੰਘ ਧਰਮੀ ਫੌਜੀ ਨੇ ਕੈਲਗਰੀ ਕੈਨੇਡਾ ਵਿਖੇ ਟਰਾਜਿਟ ਪੀਸ ਅਫ਼ਸਰ ਬਣ ਕੇ ਪਿੰਡ ਦਾ ਨਾਂ ਚਮਕਾਇਆ ਹੈ। ਇਕਬਾਲਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਉਸ ਨੇ ਇਲੈਕਟਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦਾ 3 ਸਾਲ ਦਾ ਡਿਪਲੋਮਾ ਕੀਤਾ ਤੇ ਕੈਨੇਡਾ ਵਿਖੇ ਪੱਕੇ ਤੌਰ 'ਤੇ ਆ ਗਿਆ ਹੈ।
07/30/2024
ਵੈਨਕੂਵਰ ਪੰਜਾਬੀ ਮੇਲਾ ਸੁਸਾਇਟੀ ਵਲੋਂ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ 10 ਅਗਸਤ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਤੋਂ ਰਾਤ 8 ਵਜੇ ਤੱਕ ਵਾਟਰ ਮੋਰਬਲੀ ਪਾਰਕ, ਰੋਸ ਸਟਰੀਟ ਵੈਨਕੂਵਰ ’ਚ 11ਵਾਂ ਪੰਜਾਬੀ ਮੇਲਾ ਆਯੋਜਿਤ ਕਰਵਾਇਆ ਜਾ ਰਿਹਾ ਹੈ।
07/30/2024
Pinda ਆਲੇ ਪੰਜਾਬੀ
07/30/2024
Click here to claim your Sponsored Listing.