Nipun K. Gupta
भाजपा मंडल अध्यक्ष, पठानकोट
04/04/2026
04/04/2026
ਡੀ.ਐਮ ਗਗਨਦੀਪ ਰੰਧਾਵਾ ਜੀ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਧਰਨੇ ਤੋਂ ਬਾਅਦ ਮੈਂ ਰੰਧਾਵਾ ਜੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਧਰਮ ਪਤਨੀ ਜੀ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ।
ਸੱਚ ਸਾਹਮਣੇ ਲਿਆਉਣਾ ਅਤੇ ਦੋਸ਼ੀਆਂ ਨੂੰ ਸਜ਼ਾ ਦਵਾਉਣਾ ਸਾਡੀ ਪਹਿਲ ਹੈ — ਭਾਜਪਾ ਹਰ ਹਾਲਤ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।
04/04/2026
ਮੋਦੀ ਸਰਕਾਰ ਨੇ 'ਇੰਸਪੈਕਟਰ ਰਾਜ' ਦੇ ਡਰ ਨੂੰ ਖ਼ਤਮ ਕਰਕੇ ਵਪਾਰੀਆਂ ਨੂੰ ਸਨਮਾਨ ਨਾਲ ਕੰਮ ਕਰਨ ਦਾ ਮੌਕਾ ਦਿੱਤਾ ਹੈ। 'ਜਨ ਵਿਸ਼ਵਾਸ ਬਿੱਲ 2026' ਸਿਰਫ਼ ਇੱਕ ਕਾਨੂੰਨ ਨਹੀਂ, ਬਲਕਿ ਵਪਾਰੀਆਂ 'ਤੇ ਸਰਕਾਰ ਦੇ ਵਿਸ਼ਵਾਸ ਦੀ ਮੋਹਰ ਹੈ।
03/03/2026
03/03/2026
Click here to claim your Sponsored Listing.
Category
Website
Address
Pathankot
145001